Latest news

Glime India News

chandigarh

ਵਿਧਾਨ ਸਭਾ ‘ਚ ਭਾਰੀ ਹੰਗਾਮੇ, ਮਜੀਠੀਆ ਤੇ ਹਰਮਿੰਦਰ ਗਿੱਲ ਆਪਸ ‘ਚ ਭਿੜ ਪਏ

ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਦੂਜਾ ਦਿਨ ਹੈ। ਪਹਿਲੇ ਦਿਨ ਭਾਰੀ ਹੰਗਾਮੇ ਨਾਲ ਸ਼ੁਰੂ ਹੋਏ ਸੈਸ਼ਨ ਵਿੱਚ ਅੱਜ ਤੂੰ-ਤੂੰ, ਮੈਂ-ਮੈਂ ਵਾਲਾ ਮਾਹੌਲ ਬਣ ਗਿਆ। ਦਰਅਸਲ ਪੱਟੀ ਤੋਂ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਤੇ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਮੰਗਲਵਾਰ ਨੂੰ ਆਪਸ ਵਿੱਚ ਭਿੜ ਪਏ। ਇਹ ਝਗੜਾ ਉਦੋਂ ਸ਼ੁਰੂ ਹੋਇਆ ਜਦੋਂ ਗਿੱਲ ਨੇ …

ਵਿਧਾਨ ਸਭਾ ‘ਚ ਭਾਰੀ ਹੰਗਾਮੇ, ਮਜੀਠੀਆ ਤੇ ਹਰਮਿੰਦਰ ਗਿੱਲ ਆਪਸ ‘ਚ ਭਿੜ ਪਏ Read More »

Central prison inmate exposes prison officer's black business

ਸਾਵਧਾਨ ! ਚੰਡੀਗੜ੍ਹ ‘ਚ ਲੱਗ ਸਕਦਾ ਹੈ Night Curfew- ਪ੍ਰਸ਼ਾਸਕ

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਬਦਨੌਰ ਨੇ ਸ਼ਹਿਰ ਵਾਸੀਆਂ ਨੂੰ ਸਾਵਧਾਨ ਕੀਤਾ ਹੈ ਕਿ ਜੇਕਰ ਚੰਡੀਗੜ੍ਹ ਵਿੱਚ ਕੋਰੋਨਾ ਦੇ ਮਾਮਲੇ ਵਧਦੇ ਹਨ ਤਾਂ ਰਾਜਧਾਨੀ ਵਿੱਚ ਨਾਈਟ ਕਰਫਿਊ ਤੇ ਹੋਰ ਪਾਬੰਦੀਆਂ ਲਾਗੂ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਲੋਕਾਂ ਵੱਲੋਂ ਕੋਰੋਨਾ ਪ੍ਰੋਟੋਕਾਲ ਦੀ ਪਾਲਣਾ ਸੰਬੰਧੀ ਕੀਤੀ ਜਾ ਰਹੀ ਢਿੱਲ ਸੰਬੰਧੀ ਗੰਭੀਰ ਚਿੰਤਾ ਪ੍ਰਗਟ ਕੀਤੀ …

ਸਾਵਧਾਨ ! ਚੰਡੀਗੜ੍ਹ ‘ਚ ਲੱਗ ਸਕਦਾ ਹੈ Night Curfew- ਪ੍ਰਸ਼ਾਸਕ Read More »

Central prison inmate exposes prison officer's black business

ਪੰਜਾਬ ਅੰਦਰ ਲਾਕਡਾਊਨ ਦੀਆਂ ਖਬਰਾਂ ਦਾ ਜਾਣੋ ਕੀ ਹੈ ਸੱਚ ?

ਚੰਡੀਗੜ੍ਹ/ ਚਾਹਲ ਪੰਜਾਬ ਅੰਦਰ ਲਾਕਡਾਊਨ ਦੇ ਨਵੀਆਂ ਗਾਈਡਲਾਈਨਜ਼ ਦੀਆਂ ਕਾਪੀਆਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਨੇ, ਜਿਨ੍ਹਾਂ ਬਾਰੇ ਹੁਣ ਪੰਜਾਬ ਸਰਕਾਰ ਨੇ ਖੁਦ ਇਕ ਸਪਸ਼ਟੀਕਰਨ ਦਿੱਤਾ ਹੈ| ਸਰਕਾਰ ਨੇ ਇਨ੍ਹਾਂ ਖਬਰਾਂ ਦੀ ਕਟਿੰਗ ‘ਤੇ ‘ਫੇਕ’ ਦੀ ਮੋਹਰ ਲਾਉਂਦਿਆਂ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕੀ ਕਿਸੇ ਵੀ ਤਰ੍ਹਾਂ ਦਾ ਫਿਲਹਾਲ ਕੋਈ ਲਾਕਡਾਊਨ ਨਹੀਂ ਲੱਗਣ …

ਪੰਜਾਬ ਅੰਦਰ ਲਾਕਡਾਊਨ ਦੀਆਂ ਖਬਰਾਂ ਦਾ ਜਾਣੋ ਕੀ ਹੈ ਸੱਚ ? Read More »

ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਦੀ ਹੁਣ ਨਹੀਂ ਖ਼ੈਰ, ਹੋਵੇਗੀ ਕਾਰਵਾਈ !

ਪੰਜਾਬ ਦੇ ਨਿੱਜੀ ਸਕੂਲਾਂ ਵੱਲੋਂ ਫੀਸਾਂ ਲੈਣ ਦਾ ਮਾਮਲੇ ਵਿੱਚ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ‘ਤੇ ਕਾਰਵਾਈ ਹੋਵੇਗੀ। ਪੰਜਾਬ ਸਰਕਾਰ ਨੇ ਅਦਾਲਤ ਵਿੱਚ ਇਹ ਜਾਣਕਾਰੀ ਦਿੱਤੀ। ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੂੰ ਬਹੁਤ ਸਾਰੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਕੁਝ ਸਕੂਲ ਆਨਲਾਈਨ ਕਲਾਸਾਂ ਨਾ ਲੈਣ ਦੇ ਬਾਵਜੂਦ ਫੀਸਾਂ ਵਸੂਲ ਰਹੇ …

ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਦੀ ਹੁਣ ਨਹੀਂ ਖ਼ੈਰ, ਹੋਵੇਗੀ ਕਾਰਵਾਈ ! Read More »

ਕੋਰੋਨਾ ਕਾਰਨ ਪੰਜਾਬ ‘ਚ ਮੁੜ ਸਖ਼ਤੀ, ਕੈਪਟਨ ਸਰਕਾਰ ਵਲੋਂ 1 ਮਾਰਚ ਤੋਂ ਨਵੀਂਆਂ ਗਾਈਡਲਾਈਨਜ਼ ਜਾਰੀ

ਚੰਡੀਗੜ੍ਹ: ਐਸ ਪੀ ਚਾਹਲ/ ਅਹੂਜਾ ਪੰਜਾਬ ਵਿੱਚ ਕੋਰੋਨਾ ਦੇ ਮੁੜ ਵਧਦੇ ਪ੍ਰਸਾਰ ਨੂੰ ਦੇਖਦੇ ਹੋਏ ਕੈਪਟਨ ਸਰਕਾਰ ਨੇ ਸੂਬੇ ਵਿੱਚ ਸਖ਼ਤੀ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਪੰਜਾਬ ਵਲੋਂ ਮੰਗਲਵਾਰ ਨੂੰ ਜਾਰੀ ਆਦੇਸ਼ ਮੁਤਾਬਕ ਅੰਦਰੂਨੀ ਇਕੱਠ ਵਿੱਚ 100 ਤੇ ਬਾਹਰੀ ਇਕੱਠ ਵਿੱਚ 200 ਬੰਦਿਆਂ ਤੋਂ ਵੱਧ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ 1 …

ਕੋਰੋਨਾ ਕਾਰਨ ਪੰਜਾਬ ‘ਚ ਮੁੜ ਸਖ਼ਤੀ, ਕੈਪਟਨ ਸਰਕਾਰ ਵਲੋਂ 1 ਮਾਰਚ ਤੋਂ ਨਵੀਂਆਂ ਗਾਈਡਲਾਈਨਜ਼ ਜਾਰੀ Read More »

ਅੱਜ ਚੰਡੀਗੜ੍ਹ ‘ਚ ਗੂੰਝਣਗੇ ਕਿਸਾਨ, ਹੋਏਗੀ ਮਹਾਪੰਚਾਇਤ

ਚੰਡੀਗੜ੍ਹ: ਐਸ ਐਸ ਚਾਹਲ /ਅਰੁਣ ਅਹੂਜਾ ਕਿਸਾਨ ਅੰਦੋਲਨ ਲਗਾਤਾਰ ਜਾਰੀ ਹੈ।ਕਿਸਾਨ ਆਪਣੀ ਮੰਗਾਂ ਨੂੰ ਲੈ ਕੇ ਪਿਛਲੇ ਕਰੀਬ ਤਿੰਨ ਮਹੀਨੇ ਤੋਂ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਹਨ।ਇਸ ਵਿਚਾਲੇ ਦਿੱਲੀ ਤੋਂ ਹੱਟਕੇ ਵੀ ਕਿਸਾਨ ਆਪਣਾ ਸ਼ਕਤੀ ਪ੍ਰਦਰਸ਼ਨ ਕਰ ਰਹੇ ਹਨ। ਹਰਿਆਣਾ, ਯੂਪੀ ਅਤੇ ਰਾਜਸਥਾਨ ਵਿੱਚ ਮਹਾਪੰਚਾਇਤਾਂ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਮਹਾਪੰਚਾਇਤਾਂ ਹੋਣ ਲੱਗੀਆਂ ਹਨ।ਅੱਜ …

ਅੱਜ ਚੰਡੀਗੜ੍ਹ ‘ਚ ਗੂੰਝਣਗੇ ਕਿਸਾਨ, ਹੋਏਗੀ ਮਹਾਪੰਚਾਇਤ Read More »

ਪੰਜਾਬ ‘ਚ 22 ਫਰਵਰੀ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਸ਼ੁੱਕਰਵਾਰ ਨੂੰ ਰਾਜ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਕਾਰਜਕਾਲ ਵਿੱਚ ਤਬਦੀਲੀ ਕੀਤੀ ਹੈ। ਜਿਸ ਨੂੰ 22 ਫਰਵਰੀ 2021 ਤੋਂ ਲਾਗੂ ਕੀਤਾ ਜਾਵੇਗਾ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਸੋਮਵਾਰ ਤੋਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤਕ …

ਪੰਜਾਬ ‘ਚ 22 ਫਰਵਰੀ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ Read More »

ਕਾਂਗਰਸ ਯੂਥ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੂੰ ਸ਼ਰੇਆਮ ਗੋਲੀਆਂ ਮਾਰਨ ਦੀ ਦੇਖੋ CCTV ਵੀਡੀਓ , ਕੰਬ ਜਾਉਂਗੇ !

ਫਰੀਦਕੋਟ ‘ਚ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਲਾਲ ਸਿੰਘ ਭਲਵਾਨ ਦਾ 2 ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਗਿਆ। ਸ਼ਹਿਰਵਾਸੀ ਅਮਨ ਵੜਿੰਗ ਨੇ ਕਿਹਾ ਕਿ ਜਿਸ ਜਗ੍ਹਾ ਇਹ ਵਾਰਦਾਤ ਵਾਪਰੀ ਹੈ, ਉਹ ਵੀਆਈਪੀ ਰੋਡ ਹੈ ਅਤੇ ਇਥੇ ਭਾਰੀ ਟਰੈਫਿਕ ਵੀ ਰਹਿੰਦਾ। ਇਥੇ ਜੁਬਲੀ ਸਿਨੇਮਾਂ ਚੌਕ ‘ਚ ਪੁਲਿਸ ਦਾ …

ਕਾਂਗਰਸ ਯੂਥ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੂੰ ਸ਼ਰੇਆਮ ਗੋਲੀਆਂ ਮਾਰਨ ਦੀ ਦੇਖੋ CCTV ਵੀਡੀਓ , ਕੰਬ ਜਾਉਂਗੇ ! Read More »