[the_ad id="98460"] [the_ad id="98341"]
Jalandhar

ਸ਼੍ਰੋਮਣੀ ਅਕਾਲੀ ਦਲ ਵੱਲੋਂ ਜਲੰਧਰ ਵੈਸਟ ਤੋਂ ਆਪਣੇ ਉਮੀਦਵਾਰ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਜਲੰਧਰ ਵੈਸਟ ਤੋਂ ਆਪਣੇ ਉਮੀਦਵਾਰ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਜਲੰਧਰ ਵੈਸਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਮਰਹੂਮ ਜਥੇਦਾਰ ਪ੍ਰੀਤਮ ਸਿੰਘ ਦੀ ਧਰਮ ਪਤਨੀ ਸੁਰਜੀਤ ਕੌਰ ਅਕਾਲੀ ਦਲ ਦੇ ਉਮੀਦਵਾਰ ਹੋਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਗਠਿਤ ਚਾਰ ਮੈਂਬਰੀ ਕਮੇਟੀ ਵੱਲੋਂ ਲਿਆ ਗਿਆ ਹੈ।

Back to top button