[the_ad id="98460"] [the_ad id="98341"]
PoliticsPunjab

ਸਕੂਲ ਤੋਂ ਆ ਰਹੇ ਵਿਦਿਆਰਥੀ ਦਾ ਦਰਦਨਾਕ ਹਾਦਸਾ, 5 ਦੀ ਮੌਤ, 1 ਜ਼ਖ਼ਮੀ

A painful accident of a student coming from school, 3 dead, 3 injured

ਫਿਰੋਜ਼ਪੁਰ ਦੇ ਹਲਕਾ ਜ਼ੀਰਾ ਦੇ ਅੰਮ੍ਰਿਤਸਰ ਰੋਡ ਨੈਸ਼ਨਲ ਹਾਈਵੇ ਨੰਬਰ 54 ਪਿੰਡ ਖਡੂਰ ਦੇ ਨਜ਼ਦੀਕ ਇੱਕ ਦਰਦਨਾਕ ਹਾਦਸਾ ਵਾਪਰ ਗਿਆ ਜਿਸ ਵਿੱਚ 5 ਨੌਜਵਾਨਾਂ ਦੀ ਮੌਤ ਹੋ ਜਾਣ ਅਤੇ 1 ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ  ਹਨ।

ਸਿਵਲ ਹਸਪਤਾਲ ਜ਼ੀਰਾ ਵਿਖੇ ਪਹੁੰਚੇ ਥਾਣਾ ਮਖੂ ਦੇ ਐਸਐਚਓ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੀ ਉਨ੍ਹਾਂ ਨੂੰ ਜਿਵੇਂ ਹੀ  ਹਾਦਸੇ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਦੀ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਪਹੁੰਚਾਇਆ ਗਿਆ।

ਉਨ੍ਹਾਂ  ਦੱਸਿਆ ਕਿ ਸਿਵਲ ਹਸਪਤਾਲ ਜ਼ੀਰਾ ਵਿਖੇ ਜ਼ੇਰੇ ਇਲਾਜ ਨੌਜਵਾਨ ਨੇ ਦੱਸਿਆ ਕਿ ਉਨ੍ਹਾਂ ਦੀ ਸਵਿਫਟ ਕਾਰ ਦਾ ਟਾਇਰ ਫਟਣ ਕਾਰਨ ਉਹ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਮੈਰਿਜ ਪੈਲਸ ਦੀ ਦੀਵਾਰ ਨਾਲ ਜਾ ਟਕਰਾਈ ਇਸ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਹੋ ਗਈ।

Back to top button