[the_ad id="98460"] [the_ad id="98341"]
JalandharPunjab

ਪੰਜਾਬ ਸਰਕਾਰ ਵਲੋਂ 2 ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵਲੋਂ 2 ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ‘ਚ ਆਈ.ਏ.ਐੱਸ. ਰਾਹੁਲ ਭੰਡਾਰੀ ਅਤੇ ਆਈ.ਏ.ਐੱਸ. ਵਿਮਲ ਕੁਮਾਰ ਸੇਤੀਆ ਦਾ ਨਾਂਅ ਸ਼ਾਮਿਲ ਹੈ।

Back to top button