[the_ad id="98460"] [the_ad id="98341"]
Punjab

ਵਿਜੀਲੈਂਸ ਵੱਲੋਂ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਭ੍ਰਿਸ਼ਟ ਕਾਨੂੰਗੋ ਰੰਗੇ ਹੱਥੀਂ ਕਾਬੂ

ਮਾਲੇਰਕੋਟਲਾ ਜ਼ਿਲਾ ਦੇ ਮਾਲ ਬਲਾਕ ਜਮਾਲਪੁਰਾ ਵਿੱਚ ਤਾਇਨਾਤ ਕਾਨੂੰਗੋ (Kanungo )  ਵਿਜੇ ਪਾਲ ਨੂੰ 50,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਵਾਸੀ ਪਿੰਡ ਭਰਥਲਾ ਮੰਡੇਰ, ਮਾਲੇਰਕੋਟਲਾ ਨੂੰ ਕਰਮਜੀਤ ਸਿੰਘ ਵਾਸੀ ਪਿੰਡ ਭੈਣੀ ਕਲਾਂ, ਤਹਿਸੀਲ ਅਮਰਗੜ, ਮਾਲੇਰਕੋਟਲਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

Back to top button