Politics
-
ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਅੱਜ, ਧਾਮੀ ਤੇ ਬੀਬੀ ਜਗੀਰ ਕੌਰ ’ਚ ਗਹਿਗੱਚ ਮੁਕਾਬਲਾ
ਸ਼੍ਰੋਮਣੀ ਕਮੇਟੀ ਦਾ ਅੱਜ ਜਨਰਲ ਇਜਲਾਸ ਹੋਣ ਜਾ ਰਿਹਾ ਹੈ। ਇੱਕ ਪਾਸੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ…
Read More » -
ਤਹਿਸੀਲ ਸ਼ਾਮ ਚੁਰਾਸੀ ਦੇ ਭ੍ਰਿਸ਼ਟ ਰੀਡਰ ਤੋਂ ਪਿੰਡਾਂ ਦੇ ਲੋਕ ਹੋਏ ਡਾਢੇ ਦੁੱਖੀ, ਮੁੱਖ ਮੰਤਰੀ ਤੋਂ ਸਖ਼ਤ ਕਾਰਵਾਈ ਦੀ ਮੰਗ
ਤਹਿਸੀਲ ਸ਼ਾਮ ਚੁਰਾਸੀ ਦੇ ਭ੍ਰਿਸ਼ਟ ਰੀਡਰ ਤੋਂ ਪਿੰਡਾਂ ਦੇ ਲੋਕ ਹੋਏ ਡਾਢੇ ਦੁੱਖੀ, ਮੁੱਖ ਮੰਤਰੀ ਤੋਂ ਕੀਤੀ ਸਖ਼ਤ ਕਾਰਵਾਈ ਦੀ…
Read More » -
ਸੀਨੀਅਰ ਅਕਾਲੀ ਆਗੂ ਨੇ ਛੱਡੀ ਤਕੜੀ, ਫੜਿਆ ਫੁੱਲ, ਚੱਬੇਵਲ ਤੋਂ ਬਣੇ ਭਾਜਪਾ ਦੇ ਉਮੀਦਵਾਰ
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਨੇ ਅੱਜ ਅਕਾਲੀ ਦਲ ਨੂੰ ਅਲਵਿਦਾ…
Read More » -
ਜਥੇਦਾਰ ਸ੍ਰੀ ਅਕਾਲ ਤਖਤ ਵਲੋਂ ਸੁਖਬੀਰ ਬਾਦਲ ਨੂੰ ਛੋਟ ਦੇਣ ਤੋਂ ਇਨਕਾਰ,ਕਿਹਾ ਤਨਖਾਹ ਲੱਗਾ ਕੇ ਪੂਰੀ ਕਰਨੀ ਜਰੂਰੀ
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੇ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ…
Read More » -
ਇੰਨੋਸੈਂਟ ਹਾਰਟਸ ਸਕੂਲ ਨੇ ਯੂਨਾਇਟੇਡ ਨੇਸ਼ਨ ਦੇ ਸਸਟੇਨੇਬਲ ਡਿਵੈਲਪਮੈਂਟ ਗੋਲਸ ‘ਤੇ ਇੰਗਲਿਸ਼ ਪੇਪਰ ਪ੍ਰੈਜੈਂਟੇਸ਼ਨ ਮੁਕਾਬਲੇ ਦੀ ਕੀਤੀ ਮੇਜ਼ਬਾਨੀ
ਇੰਨੋਸੈਂਟ ਹਾਰਟਸ ਸਕੂਲ ਨੇ ਯੂਨਾਇਟੇਡ ਨੇਸ਼ਨ ਦੇ ਸਸਟੇਨੇਬਲ ਡਿਵੈਲਪਮੈਂਟ ਗੋਲਸ(SDGs) ‘ਤੇ ਇੰਗਲਿਸ਼ ਪੇਪਰ ਪ੍ਰੈਜੈਂਟੇਸ਼ਨ ਮੁਕਾਬਲੇ ਦੀ ਮੇਜ਼ਬਾਨੀ ਕੀਤੀ ਇੰਨੋਸੈਂਟ ਹਾਰਟਸ…
Read More » -
ਗਿੱਦੜਬਾਹਾ ਵਿਧਾਨ ਸਭਾ ਸੀਟ ਜਿੱਤ ਕੇ ‘ਆਪ’ ਦੀ ਝੋਲੀ ਪਾਵਾਂਗੇ: ਡਿੰਪੀ ਢਿੱਲੋਂ
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਗਿੱਦੜਬਾਹਾ ਦੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਹਰਦੀਪ ਸਿੰਘ ਡਿੰਪੀ…
Read More » -
SGPC ਪ੍ਰਧਾਨ ਧਾਮੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਰੱਦ ਕਰਨ ਦਾ ਐਲਾਨ, ਭੂੰਦੜ ਨੇ SAD ਵਲੋਂ ਮੰਗੀ ਮੁਆਫੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਸਮੂਹ ਸਿੱਖ ਸੰਗਤਾਂ…
Read More » -
ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੋਂ ਮੰਗੀ ਮੁਆਫੀ
ਸ਼੍ਰੋਮਣੀ ਅਕਾਲੀ ਦਲ ਨੇ ਪਿਛਲੇ ਦੋ ਦਿਨਾਂ ਤੋਂ ਵਾਪਰੇ ਘਟਨਾਕ੍ਰਮ ਦੇ ਮਾਮਲੇ ਵਿਚ ਸਿੰਘ ਸਾਹਿਬਾਨ ਕੋਲੋਂ ਮੁਆਫੀ ਮੰਗੀ ਹੈ। ਪਾਰਟੀ…
Read More » -
ਸ਼੍ਰੀ ਅਕਾਲ ਤਖਤ ਵਲੋਂ ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਤੋਂ ਕੱਢਣ ਦਾ ਹੁਕਮਾਂ ਪਿੱਛੋਂ ਵਲਟੋਹਾ ਨੇ ਛੱਡਿਆ ਅਕਾਲੀ ਦਲ
ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ…
Read More » -
ਪੰਜਾਬ ‘ਚ ਇਨ੍ਹਾਂ ਵਿਧਾਨ ਸਭਾ ਸੀਟਾਂ ਤੇ ਜ਼ਿਮਨੀ ਚੋਣਾਂ ਦਾ ਅੱਜ ਹੋਵੇਗਾ ਐਲਾਨ
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਲਈ ਅੱਜ ਚੋਣ ਕਮਿਸ਼ਨ ਵੋਟਿੰਗ ਦੀਆਂ ਤਰੀਕਾਂ…
Read More »