[the_ad id="98460"] [the_ad id="98341"]
Uncategorized

ਸੁਸ਼ੀਲ ਕੁਮਾਰ ਰਿੰਕੂ ਨੇ ਲੋਕ ਸਭਾ ਵਿੱਚ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ

ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਲੋਕ ਸਭਾ ਵਿੱਚ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਤੁਹਾਨੂੰ ਦੱਸ ਦੇਈਏ ਕਿ ਅੱਜ ਆਮ ਆਦਮੀ ਪਾਰਟੀ ਨੇ ਲੋਕ ਸਭਾ ਵਿੱਚ ਐਂਟਰੀ ਕਰ ਲਈ ਹੈ। ਗੱਲ ਇਹ ਹੈ ਕਿ ਰਾਜ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਕਈ ਸੰਸਦ ਮੈਂਬਰ ਹਨ।

Back to top button