[the_ad id="98460"] [the_ad id="98341"]
JalandharPunjabReligious

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਹਟਾਉਣ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਦਾ ਹੋਇਆ ਅੰਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਸ਼ਨੀਵਾਰ ਨੂੰ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਦਾ ਅੰਤ ਹੋ ਗਿਆ ਹੈ। ਇਹ ਕਨਸੋਆਂ ਹਨ ਕਿ ਜਥੇਦਾਰ ਨੂੰ ਹਟਾਉਣ ਦੇ ਫੈਸਲੇ ਨੂੰ ਲੈ ਕੇ ਅਕਾਲੀ ਦਲ ‘ਚ ਹੀ ਫੁੱਟ ਦਿਖਾਈ ਦੇ ਰਹੀ ਸੀ, ਜਿਸ ਤੋਂ ਬਾਅਦ ਇਸ ‘ਤੇ ਫੈਸਲਾ ਟਾਲ ਦਿੱਤਾ ਗਿਆ ਸੀ।

 

ਸ਼੍ਰੋਮਣੀ ਕਮੇਟੀ ਵੀ ਹੁਣ ਪਹਿਲਵਾਨਾਂ ਦੇ ਹੱਕ ਵਿੱਚ ਉਤਰ ਆਈ ਹੈ। ਸ਼੍ਰੋਮਣੀ ਕਮੇਟੀ ਦਾ ਵਫ਼ਦ ਜਲਦੀ ਹੀ ਦਿੱਲੀ ਦੇ ਜੰਤਰ-ਮੰਤਰ ਪੁੱਜੇਗਾ। ਜਿੱਥੇ ਸ਼੍ਰੋਮਣੀ ਕਮੇਟੀ ਮੈਂਬਰ ਪਹਿਲਵਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨਗੇ।

Back to top button