ਬੈਂਕ ਕਰਮਚਾਰੀ ਕੁਲਦੀਪ ਸਿੰਘ ਨੂੰ 1992 ’ਚ ਅਗਵਾ ਕਰਨ ਦੇ ਮਾਮਲੇ ’ਚ ਸੀ. ਬੀ. ਆਈ. ਦੀ ਅਦਾਲਤ ਵਲੋਂ ਥਾਣੇਦਾਰ ਝਿਰਮਿਲ ਸਿੰਘ ਨੂੰ 5 ਸਾਲ ਦੀ ਕੈਦ ਅਤੇ ਸਾਬਕਾ ਇੰਸਪੈਕਟਰ ਸੂਬਾ ਸਿੰਘ ਨੂੰ ਦਸਤਾਵੇਜ਼ਾਂ ਨਾਲ ਛੇੜ-ਛਾੜ ਕਰਨ ਦੇ ਦੋਸ਼ਾਂ ਤਹਿਤ 3 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ।