
ਰਾਹਤ ਦੀ ਖਬਰ ਹੈ। ਰਜਿਸਟਰੀ ਕਰਵਾਉਣ ਵੇਲੇ NOC ਵਾਲੀ ਸ਼ਰਤ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜੇਕਰ ਕੰਮ ਕਰਨ ਲਈ ਕੋਈ ਵੀ ਅਫ਼ਸਰ ਜਾਂ ਤਹਿਸੀਲਦਾਰ ਤੁਹਾਡੇ ਤੋਂ ਪੈਸੇ ਮੰਗੇ ਤਾਂ ਉਸ ਦੀ ਵੀਡੀਓ ਬਣਾ ਕੇ ਸਾਨੂੰ ਭੇਜੋ। ਤੁਰੰਤ ਪ੍ਰਭਾਵ ਦੇ ਨਾਲ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।