ਕਿਸਾਨੀ ਸੰਘਰਸ਼ ਦੌਰਾਨ ਖਨੌਰੀ ਬਾਡਰ ‘ਤੇ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ CM ਭਗਵਤ ਮਾਨ ਵੱਲੋਂ ਇਕ ਕਰੋੜ ਦੀ ਆਰਥਿਕ ਸਹਾਇਤਾ ਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ। ਇਹ ਇਲਾਨ ਉਨ੍ਹਾਂ ਦੇ ਐਕਸ ‘ਤੇ ਟਵੀਟ ਕਰ ਕੇ ਕੀਤਾ ।