PunjabPolitics

MLA ਨਰਿੰਦਰ ਭਰਾਜ ਦੇ ਘਰ ਪੁੱਤਰ ‘ਤੇ MLA ਅਮੋਲਕ ਦੇ ਘਰ ਬੇਟੀ ਨੇ ਲਿਆ ਜਨਮ

ਆਮ ਆਦਮੀ ਪਾਰਟੀ ਦੇ ਦੋ ਵਿਧਾਇਕਾਂ ਦੇ ਘਰ ਪ੍ਰਮਾਤਮਾ ਨੇ ਖੁਸ਼ੀਆਂ ਦੀ ਬਸ਼ਸ਼ਿਸ਼ ਕੀਤੀ ਹੈ। ਜੈਤੋ ਤੋਂ ਆਪ ਦੇ ਵਿਧਾਇਕ ਅਮੋਲਕ ਸਿੰਘ ਦੇ ਘਰ ਬੇਟੀ ਨੇ ਜਨਮ ਲਿਆ ਹੈ। ਜਿਸਦਾ ਨਾਂ ਉਨ੍ਹਾਂ ਨੇ ਇਬਾਦਤ ਰੱਖਿਆ ਹੈ।

ਇਸੇ ਤਰ੍ਹਾਂ ਸੰਗਰੂਰ ਤੋਂ ਆਪ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਘਰ ਪ੍ਰਮਾਤਮਾ ਨੇ ਪੁੱਤਰ ਦੀ ਦਾਤ ਬਖਸ਼ੀ ਹੈ। ਜਿਸ ਕਾਰਨ ਦੋਵਾਂ ਵਿਧਾਇਕਾ ਦੇ ਘਰਾਂ ਵਿਚ ਖੁਸ਼ੀਆਂ ਦਾ ਮਾਹੌਲ ਹੈ।

Back to top button