India
ED ਨੇ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਘੁਟਾਲੇ ‘ਚ ਚੌਥੀ ਵਾਰ ਭੇਜੇ ਸੰਮਨ
ED sent summons to Arvind Kejriwal for the fourth time in the Delhi liquor scam
ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਘੁਟਾਲੇ ਵਿਚ ਚੌਥੀ ਵਾਰ ਸੰਮਨ ਭੇਜੇ ਹਨ। ਹੁਣ ਕੇਜਰੀਵਾਲ ਨੂੰ 18 ਜਨਵਰੀ ਨੂੰ ਈ ਡੀ ਅੱਗੇ ਪੇਸ਼ ਹੋਣ ਲਈ ਆਖਿਆ ਹੈ।