India

ED ਨੇ ਸ਼ਰਾਬ ਘੁਟਾਲੇ ਮਾਮਲੇ ‘ਚ ਮੁੜ ਭੇਜਿਆ CM ਕੇਜਰੀਵਾਲ ਨੂੰ ਨੋਟਿਸ

ਸ਼ਰਾਬ ਘੁਟਾਲੇ ਮਾਮਲੇ ‘ਚ ED ਨੇ ਮੁੜ ਭੇਜਿਆ CM ਅਰਵਿੰਦ ਕੇਜਰੀਵਾਲ ਨੂੰ ਨੋਟਿਸ

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਵਿੱਚ ਆਬਕਾਰੀ ਨੀਤੀ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨੋਟਿਸ ਭੇਜਿਆ ਹੈ। ਏਜੰਸੀ ਨੇ ਕੇਜਰੀਵਾਲ ਨੂੰ 21 ਦਸੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਇਸ ਤੋਂ ਪਹਿਲਾਂ 2 ਨਵੰਬਰ ਨੂੰ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਨੋਟਿਸ ਭੇਜਿਆ ਸੀ। ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਕਈ ਆਗੂ ਪਹਿਲਾਂ ਤੋਂ ਹੀ ਸਲਾਖਾਂ ਪਿੱਛੇ ਹਨ।

Back to top button