ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਆਰ. ਹੰਸ ਰਾਜ ਹੰਸ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਦੇ ਘਰ ਦੇ ਨੌਕਰ ਵਲੋਂ ਹੀ ਕਿਸੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਹੀ ਇਸ ਘਟਨਾ ਦਾ ਪਤਾ ਲੱਗਾ ਤੇ ਜਦੋਂ ਉਨ੍ਹਾਂ ਘਰ ਵੇਖਿਆ ਤਾਂ ਘਰ ਦਾ ਦ੍ਰਿਸ਼ ਬੜਾ ਭਿਆਨਕ ਸੀ ਤੇ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਚੁੱਕੀ ਸੀ।
Advertisement

