Advertisement





ਚੰਡੀਗੜ੍ਹ : INA
ਪੰਜਾਬੀ ਗਾਇਕ ਖੁਦਾ ਬਖਸ਼ ਖ਼ਿਲਾਫ਼ ਚੈੱਕ ਬਾਊਂਸ ਮਾਮਲੇ ‘ਚ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਖੁਦਾ ਬਖਸ਼ ਦੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਕੋਰਟ ਦੇ ਇਸ ਫੈਸਲੇ ਨਾਲ ਖੁਦਾ ਬਖਸ਼ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਗਿੱਦੜਬਾਹਾ ਦੇ ਐੱਸ.ਡੀ.ਜੇ.ਐੱਮ. ਨੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ।
Advertisement

