India

FBI ਨੇ ‘ਮੋਸਟ ਵਾਂਟੇਡ’ ਗੋਲਡੀ ਬਰਾੜ ਸਿਰ ਦਾ ਰਖਿਆ 10 ਕਰੋੜ ਰੁਪਏ ਦਾ ਇਨਾਮ

FBI places $1 million reward on 'most wanted' Goldy Brar.

FBI places $1 million reward on ‘most wanted’ Goldy Brar.

ਯੂਐਸ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (FBI) ਨੇ ਸੋਮਵਾਰ ਨੂੰ ਗੈਂਗਸਟਰ ਗੋਲਡੀ ਬਰਾੜ ਨੂੰ Most Wanted Fugitives ਦੀ ਆਪਣੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਉਸ ‘ਤੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਹੋਣ ਦਾ ਦੋਸ਼ ਹੈ। ਅਮਰੀਕੀ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨੇ ਬਰਾੜ ਦੀ ਗ੍ਰਿਫ਼ਤਾਰੀ ਲਈ ਜਾਣਕਾਰੀ ਦੇਣ ਵਾਲੇ ਲਈ 10 ਲੱਖ ਡਾਲਰ ਤੱਕ ਦੇ ਇਨਾਮ ਦੀ ਪੇਸ਼ਕਸ਼ ਕੀਤੀ ਹੈ। ਮੰਨਿਆ ਜਾ ਰਿਹਾ ਹੈ ਕਿ ਬਰਾੜ ਇਸ ਵੇਲੇ ਅਮਰੀਕਾ ਵਿੱਚ ਹੈ।

Back to top button