
3-day holiday declared in Punjab, schools, colleges and government institutions will remain closed…
ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਛੁੱਟੀਆਂ ਦੀ ਝੜੀ ਲੱਗਣ ਵਾਲੀ ਹੈ। ਮਾਰਚ ਮਹੀਨੇ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਆ ਰਹੀ ਹੈ। ਇਸ ਦਿਨ ਸੂਬੇ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 23 ਮਾਰਚ ਨੂੰ ਸੋਮਵਾਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਮੌਕੇ ‘ਤੇ ਪੂਰੇ ਸੂਬੇ ਵਿੱਚ ਛੁੱਟੀ ਰਹੇਗੀ। ਇਸ ਕਾਰਨ ਸੂਬੇ ਦੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਉਥੇ ਹੀ 26 ਮਾਰਚ ਵੀਰਵਾਰ ਨੂੰ ਰਾਮ ਨੌਮੀ ਆ ਰਹੀ ਹੈ, ਜਿਸ ਕਰਕੇ ਛੁੱਟੀ ਰਹੇਗੀ। ਇਸ ਤੋਂ ਬਾਅਦ ਮਹਾਵੀਰ ਜੈਯੰਤੀ ਮੌਕੇ 31 ਮਾਰਚ ਦਿਨ ਮੰਗਲਵਾਰ ਵੀ ਛੁੱਟੀ ਰਹੇਗੀ।







