High Court ਦਾ ਪੰਜਾਬ ਸਰਕਾਰ ਵੱਡਾ ਝੱਟਕਾ, ਕਾਲਜਾਂ ਦੇ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਨਿਯੁਕਤੀ ‘ਤੇ ਲਾਈ ਰੋਕ
ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਰੱਦ ਕਰ ਦਿੱਤੀ ਹੈ। ਇਨ੍ਹਾਂ ਅਹੁਦਿਆਂ ਲਈ ਸਿਰਫ ਸਰਕਾਰੀ ਕਾਲਜਾਂ ਵਿੱਚ ਪਾਰਟ-ਟਾਈਮ, ਗੈਸਟ ਫੈਕਲਟੀ ਅਤੇ ਕੰਟਰੈਕਟ ‘ਤੇ ਕੰਮ ਕਰਨ ਵਾਲਿਆਂ ਨੂੰ ਹੀ ਵਾਧੂ ਪੰਜ ਅੰਕ ਦੇਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਨੂੰ ਸੋਮਵਾਰ ਨੂੰ ਹਾਈਕੋਰਟ ਨੇ ਰੱਦ ਕਰ ਦਿੱਤਾ।
ਅਦਾਲਤ ਦਾ ਇਹ ਫੈਸਲਾ ਇਸ ਨਿਯੁਕਤੀ ਪ੍ਰਕਿਰਿਆ ਵਿਰੁੱਧ ਕਈ ਪਟੀਸ਼ਨਾਂ ‘ਤੇ ਆਇਆ ਹੈ। ਇਸ ਨਿਯੁਕਤੀ ਪ੍ਰਕਿਰਿਆ ਵਿਰੁੱਧ ਪਿਛਲੇ ਸਾਲ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ।ਪੰਜਾਬ ਸਰਕਾਰ ਨੇ ਪਿਛਲੇ ਸਾਲ ਸਰਕਾਰੀ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਸੀ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਭਰ ਦੇ ਸਰਕਾਰੀ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਦੀ ਚੋਣ ਰੱਦ ਕਰ ਦਿੱਤੀ ਹੈ।
ਨੋਟ: ਪੰਜਾਬੀ/ਹਿੰਦੀ /ਅੰਗਰੇਜ਼ੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ G INDIA NEWS ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਵੈਬ-ਸਾਇਟ www.glimeindianews.in, ਫੇਸਬੁੱਕ G INDIA NEWS TV, ਟਵਿੱਟਰ G INDIA NEWS TV, ਯੂ -ਟਿਊਬ GINDIANEWS, ਵੱਟਸਐਪ ਗਰੁੱਪ’ਸ GINDIANEWS ‘ਤੇ ਵੀ ਫੋਲੋ ਕਰ ਸਕਦੇ ਹੋ।