ਹਰਿਆਣਾ ਦੇ ਸੀਨੀਅਰ ਆਈਏਐਸ ਅਧਿਕਾਰੀ ਵਿਜੇ ਦਹੀਆ ਨੂੰ ਭ੍ਰਿਸ਼ਟਾਚਾਰ ਰੋਕੂ ਬਿਊਰੋ ਨੇ ਗ੍ਰਿਫ਼ਤਾਰ ਕੀਤਾ ਹੈ। ਆਈਏਐਸ ਵਿਜੇ ਦਹੀਆ ਨੂੰ ਪੰਚਕੂਲਾ ਦੀ ਸੇਜਮ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸੀਨੀਅਰ ਆਈਏਐਸ ਅਧਿਕਾਰੀ ਵਿਜੇ ਦਹੀਆ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।