ਯੂਕਰੇਨ ਦੇ ਖਾਰਕੀਵ ‘ਚ ਗੋਲੀਬਾਰੀ ‘ਚ ਭਾਰਤੀ ਵਿਦਿਆਰਥੀ ਦੀ ਹੋਈ ਮੌਤ ‘ਤੇ ਮਨੀਸ਼ ਸਿਸੋਦੀਆ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਖ਼ਬਰ ਸੁਣ ਕੇ ਬੇਹੱਦ ਦੁੱਖ ਹੋਇਆ ਹੈ। ਯੂਕਰੇਨ ਤੋਂ ਹਰੇਕ ਵਿਦਿਆਰਥੀ ਨੂੰ ਵਾਪਸ ਲਿਆਂਦਾ ਜਾਣਾ ਚਾਹੀਦਾ ਹੈ। ਹੁਣ ਅਸੀਂ ਯੂਕਰੇਨ ‘ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਛੱਡਣ ਦਾ ਜ਼ੋਖ਼ਮ ਨਹੀਂ ਚੁੱਕ ਸਕਦੇ।
Advertisement

