

ਜਲੰਧਰ / ਐਸ ਐਸ ਚਾਹਲ
2009 ਬੈਚ ਦੇ ਆਈਪੀਐਸ ਅਧਿਕਾਰੀ ਸਵਪਨ ਸ਼ਰਮਾ ਨੇ ਅੱਜ ਜਲੰਧਰ ਵਿੱਚ ਪੁਲਿਸ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ। ਕਮਿਸ਼ਨਰ ਦਫ਼ਤਰ ਪਹੁੰਚਦਿਆਂ ਹੀ ਉਨ੍ਹਾਂ ਸਭ ਤੋਂ ਪਹਿਲਾਂ ਆਪਣੇ ਅਧੀਨ ਆਉਂਦੇ ਸਾਰੇ ਵਿਭਾਗਾਂ ਦਾ ਵੇਰਵਾ ਲਿਆ ਅਤੇ ਸਬੰਧਤ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਸਵਪਨ ਸ਼ਰਮਾ ਜਲੰਧਰ ‘ਚ ਡੀ.ਆਈ.ਜੀ