Advertisement





ਚੰਡੀਗੜ੍ਹ : INA
ਮਾਨ ਸਰਕਾਰ ਨੇ ਸਰਕਾਰੀ ਕੰਮਾਂ ਵਿੱਚ ਹੋਈ ਬੇਨਿਯਮੀਆਂ ਤਹਿਤ ਅਫਸਰਾਂ ਉਤੇ ਵੱਡੀ ਕਾਰਵਾਈ ਆਰੰਭ ਕਰ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਬਲਵਿੰਦਰ ਸਿੰਘ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਬਠਿੰਡਾ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ। ਮੁਅੱਤਲੀ ਸਮੇਂ ਦੌਰਾਨ ਅਧਿਕਾਰੀ ਦਾ ਹੈਡਕੁਆਰਟਰ ਚੰਡੀਗੜ੍ਹ ਵਿਖੇ ਹੋਵੇਗਾ।
Advertisement

