ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦੇ ਹੋਏ ਦੋ ਸਬ-ਰਜਿਸਟਰਾਰਾਂ ਨੂੰ ਮੁਅੱਤਲ ਕਰ ਦਿੱਤਾ ਹੈ। ਦੋਸ਼ ਹੈ ਕਿ ਇਨ੍ਹਾਂ ਦੋਵਾਂ ਅਧਿਕਾਰੀਆਂ ਨੇ ਬਿਨਾਂ ਐਨਓਸੀ ਤੋਂ ਜ਼ਮੀਨ ਦੀ ਰਜਿਸਟਰੀ ਕਰਵਾਈ ਸੀ।
ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਦੇ ਸਬ ਰਜਿਸਟਰਾਰ ਹਰਮਿੰਦਰ ਸਿੰਘ ਅਤੇ ਲੁਧਿਆਣਾ ਪੂਰਬੀ ਦੇ ਸਬ ਰਜਿਸਟਰਾਰ ਜੀਵਨ ਕੁਮਾਰ ਗਰਗ ਨੂੰ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।
Advertisement

