ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਕਾਬੂ ਕਰਨ ਦੀ ਮੁਹਿੰਮ ਤਹਿਤ ਕਈ ਹੋਰ ਗੈਂਗਸਟਰ ਵੀ ਪੰਜਾਬ ਪੁਲਿਸ ਦੇ ਅੜਿੱਕੇ ਆ ਰਹੇ ਹਨ।
ਇਕ ਪਾਸੇ ਬਠਿੰਡਾ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲਕਾਂਡ ਲਈ ਹਥਿਆਰ ਅਤੇ ਗੱਡੀ ਮੁਹੱਈਆ ਕਰਵਾਉਣ ਦੇ ਦੋਸ਼ਾਂ ਹੇਠ ਕੇਸ਼ਵ ਅਤੇ ਚੇਤਨ ਨਾਂ ਦੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
Advertisement

