JalandharPunjab

ਸ੍ਰੀ ਹਰਿਮੰਦਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਹੱਕ ਸਿਰਫ ਇੱਕ ਚੈਨਲ ਨੂੰ ਹੀ ਕਿਉਂ? ਸਾਰੇ ਚੈਨਲਾਂ ਨੂੰ ਹੱਕ ਮਿਲੇ, ਸਰਕਾਰ ਖ਼ਰਚਾ ਚੁੱਕਣ ਲਈ ਤਿਆਰ- CM

ਜਲੰਧਰ / ਚਾਹਲ

ਪੰਜਾਬ ਦੇ ਮੁੱਖ ਮੰਤਰੀ ਨੇ ਇੱਕ ਵਾਰ ਮੁੜ ਤੋਂ ਗੁਰਬਾਣੀ ਦੇ ਪ੍ਰਸਾਰਣ ਲਈ ਸਾਰੇ ਚੈਨਲਾਂ ਨੂੰ ਟੈਲੀਕਾਸਟ ਦੇ ਮੁਫ਼ਤ ਅਧਿਕਾਰੀ ਦੇਣ ਦਾ ਮੁੱਦਾ ਚੁੱਕਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦਾ ਖ਼ਰਚਾ ਚੁੱਕਣ ਲਈ ਤਿਆਰ ਹੈ।

 

ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ, ਸਾਂਝੀਵਾਲਤਾ ਦੀ ਪ੍ਰਤੀਕ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਹੱਕ ਸਿਰਫ ਇੱਕ ਖਾਸ ਚੈਨਲ ਨੂੰ ਹੀ ਕਿਉਂ ਦਿੱਤੇ ਜਾਂਦੇ ਨੇ? ਸਾਰੇ ਚੈਨਲਾਂ ਨੂੰ ਗੁਰਬਾਣੀ ਟੈਲੀਕਾਸਟ ਲਈ ਮੁਫਤ ਅਧਿਕਾਰ ਮਿਲਣੇ ਚਾਹੀਦੇ ਨੇ..ਪੰਜਾਬ ਸਰਕਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਕਰਨ ਨੂੰ ਤਿਆਰ ਹੈ

Related Articles

Leave a Reply

Your email address will not be published.

Back to top button