ਹੁਸ਼ਿਆਰਪੁਰ ਤਹਿਸੀਲ ਵਿਚ ਨਾਇਬ ਤਹਿਸੀਲਦਾਰ ਦਾ ਰੀਡਰ ਆਲੋਕ ਮਨੀ ਨੂੰ ਰਿਸ਼ਵਤ ਲੈਂਦੇ ਹੋਏ ਕਾਬੂ ਕਰ ਲਿਆ। ਡੀਐੱਸਪੀ ਮਨੀਸ਼ ਕੁਮਾਰ ਦੀ ਅਗਵਾਈ ਹੇਠ ਆਈ ਟੀਮ ਤੇਜ਼ੀ ਨਾਲ ਉਸ ਨੂੰ ਗ੍ਰਿਫ਼ਤਾਰ ਕਰ ਕੇ ਲੈ ਗਈ।