




ਕਪੂਰਥਲਾ ਤੋਂ ਵਿਧਾਇਕ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਕਾਰ ਅੱਜ ਹਿਮਾਚਲ ਦੇ Chail ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ।
ਉਨ੍ਹਾਂ ਦੀ ਗੱਡੀ ਰੋਡ ਤੋਂ ਹੇਠ ਉੱਤਰ ਕੇ ਡੂੰਘੀ ਖੱਡ ਵਿੱਚ ਪਲਟ ਗਈ, ਪਰ ਰਾਹਤ ਦੀ ਖ਼ਬਰ ਇਹ ਹੈ ਕਿ ਰਾਣਾ ਗੁਰਜੀਤ ਵਾਲ ਵਾਲ ਬਚ ਗਏ ਹਨ।
ਉਨ੍ਹਾਂ ਦੀ ਕਾਰ ਹਿਮਾਚਲ ਦੇ ਚੈਲ ਨੇੜੇ ਹਾਦਸਾਗ੍ਰਸਤ ਹੋਈ ਹੈ।