PunjabPolitics

PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਮੀਟਿੰਗ ਨਾਲ ਗਰਮਾਈ ਸਿਆਸਤ

Politics heats up with meeting between PM Modi and Sukhbir Badal

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਵੀਰ ਸਿੰਘ ਬਾਦਲ ਨੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਸੁਖਬੀਰ ਬਾਦਲ ਅੱਜ ਸਵੇਰੇ ਦਿੱਲੀ ਪਹੁੰਚੇ ਅਤੇ ਸੰਸਦ ਭਵਨ ਦੇ ਅੰਦਰ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ

ਦੋਵਾਂ ਆਗੂਆਂ ਵਿਚਕਾਰ ਹੋਈ ਇਸ ਮੁਲਾਕਾਤ ਨਾਲ ਪੰਜਾਬ ਦੀ ਸਿਆਸਤ ਭੱਖ ਗਈ ਹੈ। ਪੰਜਾਬ ਵਿਧਾਨ ਸਭਾ ਚੋਣਾਂ ਨੂੰ ਹੁਣ ਲਗਭਗ ਚਾਰ ਕੁ ਮਹੀਨੇ ਰਹਿ ਗਏ ਹਨ, ਇਸ ਮੁਲਾਕਾਤ ਨੂੰ ਰਾਜਨੀਤਿਕ ਤੌਰ ‘ਤੇ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਅਤੇ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਸੰਭਾਵਿਤ ਗਠਜੋੜ ਦੀ ਚਰਚਾ ਦਾ ਸੰਕੇਤ ਵੀ ਮੰਨਿਆ ਜਾ ਰਿਹਾ ਹੈ।

Back to top button