EducationJalandhar

PSEB ਵੱਲੋਂ ਅੱਠਵੀਂ, ਦਸਵੀਂ ਤੇ ਬਾਰਵੀਂ ਦੇ ਪੇਪਰਾਂ ਦੀਆਂ ਤਰੀਕਾਂ ਦਾ ਐਲਾਨ

PSEB announces dates for 8th, 10th and 12th exams

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਹੇਠ ਪੜ੍ਹਨ ਵਾਲੇ ਬੱਚਿਆਂ ਦੇ ਲਈ ਅਹਿਮ ਖਬਰ ਨਿਕਲ ਕੇ ਸਾਹਮਣੇ ਆਈ ਹੈ।  ਪੰਜਾਬ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਫਰਵਰੀ/ਮਾਰਚ 2025 ਦੀ ਸਲਾਨਾ ਪ੍ਰੀਖਿਆ(ਸਮੇਤ ਓਪਨ ਸਕੂਲ) ਮਿਤੀ 19.2.2025 ਤੋਂ ਸ਼ੁਰੂ ਕਰਵਾਉਣ ਦਾ ਐਲਾਨ ਕੀਤਾ ਹੈ।

ਜਾਣੋ ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਪ੍ਰੀਖਿਆ ਡੇਟਸ ਬਾਰੇ

ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 7.3.2025 ਤੱਕ

ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 10.3.2025 ਤੋਂ 4.4.2025 ਤੱਕ

ਬਾਰਵੀ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 4.4.2025 ਤੱਕ

ਇਹ ਸਾਰੀਆਂ ਪ੍ਰੀਖਿਆਵਾਂ ਬੋਰਡ ਵੱਲੋਂ ਸਥਾਪਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾਣਗੀਆਂ।

Back to top button