Advertisement





ਪੰਜਾਬ ਚੋਣ ਨਤੀਜੇ ਹੀ ਦੱਸਣਗੇ। ਇਸ ਤੋਂ ਇਹ ਵੀ ਪਤਾ ਲੱਗੇਗਾ ਕਿ ਕਿੰਨੇ ਆਗੂ ਕਾਂਗਰਸ ਦੇ ਨਾਲ ਖੜ੍ਹੇ ਹਨ।
ਦੱਸ ਦੇਈਏ ਕਿ ਚੋਣ ਪ੍ਰਚਾਰ ਦੌਰਾਨ ਕਾਂਗਰਸ ਪਾਰਟੀ ਦੇ ਨੇਤਾਵਾਂ ਨੇ ਲਗਾਤਾਰ ਇੱਕ ਦੂਜੇ ‘ਤੇ ਹਮਲੇ ਕੀਤੇ ਹਨ। ਇੰਨਾ ਹੀ ਨਹੀਂ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਚੰਨੀ ਨੂੰ ਮੁੱਖ ਮੰਤਰੀ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਖੁਦ ਨੂੰ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਤੱਕ ਸੀਮਤ ਕਰ ਲਿਆ ਸੀ।
Advertisement

