Advertisement





ਕੈਨੇਡਾ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ 5 ਭਾਰਤੀ ਵਿਦਿਆਰਥੀਆਂ ਦੀ ਮੌਤ (Death of Indian students) ਹੋ ਗਈ। ਇਸ ਦੇ ਨਾਲ ਹੀ ਵੈਨ ਅਤੇ ਟਰੈਕਟਰ ਟਰਾਲੇ ਦੀ ਟੱਕਰ ਹੋਣ ਕਾਰਨ ਇਹ ਹਾਦਸਾ ਵਾਪਰਿਆ।
ਓਟਾਵਾ: ਕੈਨੇਡਾ ਦੇ ਟੋਰਾਂਟੋ ਵਿੱਚ ਇੱਕ ਭਿਆਨਕ ਸੜਕ ਹਾਦਸੇ (A horrific road accident in Toronto, Canada) ਵਿੱਚ 5 ਭਾਰਤੀ ਵਿਦਿਆਰਥੀਆਂ ਦੀ ਮੌਤ (5 Indian students killed) ਹੋ ਗਈ।
Advertisement

