Advertisement





ਆਮ ਆਦਮੀ ਪਾਰਟੀ (Aam Aadmi Party) ਦੇ ਪ੍ਰਧਾਨ ਭਗਵੰਤ ਮਾਨ (Bhagwant Mann) ਭਾਵੇਂ 16 ਤਰੀਕ ਨੂੰ ਮੁੱਖ ਮੰਤਰੀ ਵੱਜੋਂ ਸਹੁੰ ਚੁਕਣਗੇ, ਪਰੰਤੂ ਉਸ ਤੋਂ ਪਹਿਲਾਂ ਹੀ ਉਹ ਸਰਕਾਰ ‘ਚ ਵੱਡੇ ਫੈਸਲੇ ਕਰ ਰਹੇ ਹਨ। ਸੋਮਵਾਰ ਉਨ੍ਹਾਂ ਵੱਲੋਂ ਅਨਮੋਲ ਰਤਨ ਸਿੱਧੂ (Anmol Ratan Sidhu) ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ (Punjab Advocate General) ਨਿਯੁਕਤ ਕਰਨ ਦਾ ਫੈਸਲਾ ਕੀਤਾ ਗਿਆ ਹੈ।
Advertisement

