SGPC ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੀਪ ਸਿੱਧੂ ਦੀ ਮੌਤ ਨੂੰ ਲੇਕੇ ਦਿੱਤੇ ਬਿਆਨ ਲਈ ਮੁਆਫ਼ੀ ਮੰਗ ਲਈ ਹੈ।
ਬੀਬੀ ਜਗੀਰ ਕੌਰ ਨੇ ਪਟਿਆਲਾ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਦੀਪ ਸਿੱਧੂ ਦੀ ਮੌਤ ਸੜਕ ਹਾਦਸੇ ਵਿਚ ਹੋਈ ਸੀ ਪਰ ਮੀਡੀਆ ਨੇ ਉਸਨੂੰ ਸ਼ਹੀਦ ਬਣਾ ਦਿੱਤਾ ਜਿਸ ਕਾਰਨ ਭੁਲੱਥ ਵਿਚ ਮਾਨ ਦਲ ਨੂੰ 7600 ਵੋਟ ਪਈ। ਉਹਨਾਂ ਦੇ ਇਸ ਬਿਆਨ ਦਾ ਸੋਸ਼ਲ ਮੀਡੀਆ ’ਤੇ ਜ਼ੋਰਦਾਰ ਵਿਰੋਧ ਹੋ ਰਿਹਾ ਸੀ।
ਬੀਬੀ ਜਗੀਰ ਕੌਰ ਨੇ ਇਸ ਵਿਰੋਧ ਨੂੰ ਵੇਖਦਿਆਂ ਆਪਣੇ ਬਿਆਨ ਲਈ ਮੁਆਫੀ ਮੰਗ ਲਈ ਹੈ
Advertisement

