ਚੋਹਲਾ ਸਾਹਿਬ ਵਿਖੇ ਗੁਰਦੁਆਰਾ ਦੂਖ ਨਿਵਾਰਣ ਸਾਹਿਬ ਵਿਖੇ ਨਵੇਂ ਕਮਰਿਆਂ ਲਈ ਪਾਏ ਜਾ ਰਹੇ ਲੈਂਟਰ ਦੇ ਅਚਾਨਕ ਡਿੱਗ ਜਾਣ ਕਾਰਨ ਪੰਜ ਵਿਅਕਤੀਆਂ ਦੇ ਮਲਬੇ ਹੇਠ ਦੱਬਣ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਲੰਮੀ ਜੱਦੋ-ਜਹਿਦ ਤੋਂ ਬਾਅਦ ਜਿਨ੍ਹਾਂ ‘ਚ ਤਿੰਨ ਵਿਅਕਤੀਆਂ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਕੱਢ ਲਿਆ ਗਿਆ, ਜਦਕਿ ਦੋ ਨੌਜਵਾਨਾਂ ਦੀ ਮਲਬੇ ਹੇਠ ਆ ਜਾਣ ਕਾਰਨ ਮੌਤ ਹੋ ਗਈ।
Advertisement

