Advertisement





ਪੁਲਿਸ ਨੇ ਹੁਸ਼ਿਆਰਪੁਰ-ਟਾਂਡਾ ਰੋਡ ‘ਤੇ ਸਥਿਤ ਇਕ ਇਮਾਰਤ ‘ਚ ਛਾਪੇਮਾਰੀ ਕਰਕੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ‘ਚ ਕਰੀਬ 8 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 1.50 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਬਰਾਮਦ ਕੀਤੀ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਵੱਡੀ ਮਾਤਰਾ ‘ਚ ਰਿਕਾਰਡ ਵੀ ਜ਼ਬਤ ਕੀਤਾ ਹੈ।
Advertisement

