Advertisement





ਕੇਂਦਰ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਪੇਂਡੂ ਵਿਕਾਸ ਫੰਡ (ਆਰ. ਡੀ. ਐੱਫ.) ਦੀ 1100 ਕਰੋੜ ਰੁਪਏ ਦੀ ਰਕਮ ਰੋਕ ਲਈ ਗਈ ਹੈ। ਕੇਂਦਰ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਪਹਿਲਾਂ ਪੰਜਾਬ ਪੇਂਡੂ ਵਿਕਾਸ ਐਕਟ, 1987 ‘ਚ ਸੋਧ ਕਰੇ, ਤਾਂ ਹੀ ਕੇਂਦਰ ਸਰਕਾਰ ਉਕਤ ਫੰਡ ਦੀ ਰਾਸ਼ੀ ਜਾਰੀ ਕਰੇਗੀ।
Advertisement

