Advertisement





ਹਾਈ ਕੋਰਟ ਨੇ ਇਸ ਮਾਮਲੇ ਨਾਲ ਸਬੰਧਤ ਬਰਖਾਸਤ ਮੁਲਾਜ਼ਮਾਂ ਨੂੰ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਗੁਰਬਚਨ ਸਿੰਘ, ਦਲਬੀਰ ਸਿੰਘ ਅਤੇ ਬਾਜ਼ ਸਿੰਘ ਨੂੰ ਰਾਹਤ ਦਿੱਤੀ ਹੈ। ਐਸ.ਜੀ.ਪੀ.ਸੀ ਤਰਫ਼ੋਂ ਇਨ੍ਹਾਂ ਮੁਲਾਜ਼ਮਾਂ ਨੂੰ ਹੇਰਾਫੇਰੀ ਦੇ ਦੋਸ਼ਾਂ ਤਹਿਤ ਬਰਖ਼ਾਸਤ ਕਰ ਦਿੱਤਾ ਗਿਆ ਸੀ।
Advertisement

