ਕਾਂਗਰਸ ਪਾਰਟੀ ਦੇ ਸੁਖਪਾਲ ਸਿੰਘ ਖਹਿਰਾ ਵਲੋਂ ਟਵੀਟ ਕਰ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਅਪੀਲ ਕੀਤੀ ਗਈ ਹੈ ਕਿ ਉਹ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ‘ਤੇ ਆਈਆਂ ਸ਼ਿਕਾਇਤਾਂ ਦਾ ਖੁਲਾਸਾ ਕਰਨ |
ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਇਕ ਮਹੀਨੇ ਦਾ ਸਮਾਂ ਹੋ ਗਿਆ ਹੈ ਅਤੇ ਕਿੰਨੇ ਭ੍ਰਿਸ਼ਟ ਅਫਸਰ ਫੜੇ ਗਏ ਹਨ? ਕਿੰਨੀਆਂ ਸ਼ਿਕਾਇਤਾਂ ਲੰਬਿਤ ਹਨ?
Advertisement

