Advertisement





ਬਠਿੰਡਾ ਜ਼ਿਲ੍ਹੇ ਦੇ ਕਸਬਾ ਭਗਤਾ ਭਾਈ ਵਿੱਚ ਬੀਤੀ ਦੇਰ ਰਾਤ ਬੱਸ ਅੱਡੇ ਚ ਖੜ੍ਹੀਆਂ ਬੱਸਾਂ ਨੂੰ ਭਿਆਨਕ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ
ਜਦੋਂ ਕਿ ਚਾਰ ਬੱਸਾਂ ਬੁਰੀ ਤਰ੍ਹਾਂ ਸੜ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ।ਅੱਗ ਲੱਗਣ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ ।
ਅਗਜ਼ਨੀ ਦੀ ਇਸ ਭਿਆਨਕ ਘਟਨਾ ਕਾਰਨ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ।ਇਸ ਸੰਬੰਧ ਵਿਚ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ
Advertisement

