Advertisement





ਚੰਡੀਗੜ੍ਹ: JS Mann
ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੀੜਤਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਪਹੁੰਚੀ ਪਰ ਉੱਥੇ ਪੁਲਿਸ ਨੇ ਪੀੜਤਾ ਨੂੰ ਹੀ ਗ੍ਰਿਫ਼ਤਾਰ ਕਰ ਲਿਆ ਹੈ। ਤੁਹਾਨੂੰ ਦੱਸ ਦੇਈਏ ਕਿ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਬੀਤੇ ਦਿਨੀਂ ਪੁਲਿਸ ਨੇ ਭਗੌੜਾ ਕਰਾਰ ਦਿੱਤਾ ਸੀ।
ਪੁਲਿਸ ਨੇ ਸਿਮਰਜੀਤ ਸਿੰਘ ਬੈਂਸ ਦੇ ਘਰ ਦੇ ਬਾਹਰ ਅਤੇ ਥਾਣੇ ਵਿੱਚ wanted ਦਾ ਪੋਸਟਰ ਲਗਾਇਆ ਹੈ।
Advertisement

