Advertisement





Sunil Jakhar bids farewell to Congress!
ਚੰਡੀਗੜ੍ਹ /INA
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਾਂਗਰਸ ਨੂੰ ਬਾਏ ਬਾਏ। ਇਸ ਤੋਂ ਪਹਿਲਾਂ ਜਾਖੜ ਨੇ ਫੇਸਬੁੱਕ ‘ਤੇ ਲਾਈਵ ਆ ਕੇ ਆਪਣੀ ਹੀ ਪਾਰਟੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸ ਦੀ ਹਾਲਤ ਖਰਾਬ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਲੀਡਰਸ਼ਿਪ ਅੱਜ ਧਾੜਵੀਆਂ ਨਾਲ ਘਿਰੀ ਹੋਈ ਹੈ।
ਉਨ੍ਹਾਂ ਕਿਹਾ ਕਿ ਅੰਬਿਕਾ ਸੋਨੀ ਨੇ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਦਿੱਤੇ ਬਿਆਨ ‘ਤੇ ਹਮਲਾ ਬੋਲਿਆ।
Advertisement

