ਸੁਪਰੀਮ ਕੋਰਟ ਨੇ ਸਿੱਧੂ ਨੂੰ ਸਰੈਂਡਰ ਜਾਂ ਗ੍ਰਿਫਤਾਰੀ ‘ਤੇ ਰੋਕ ਲਈ ਕੋਈ ਰਾਹਤ ਨਹੀਂ ਦਿੱਤੀ ਹੈ। ਸਿੱਧੂ ਨੂੰ ਅੱਜ ਹੀ ਜੇਲ੍ਹ ਜਾਣਾ ਪਏਗਾ। ਸਿੱਧੂ ਨੂੰ ਸਜ਼ਾ ਕੱਟਣ ਲਈ ਪਟਿਆਲਾ ਜੇਲ੍ਹ ਵਿੱਚ ਭੇਜਿਆ ਜਾ ਸਕਦਾ ਹੈ। ਸਿੱਧੂ ਕੁਝ ਦੇਰ ਪਹਿਲਾਂ ਪਟਿਆਲਾ ਸਥਿਤ ਆਪਣੇ ਘਰ ਪਹੁੰਚੇ। ਕੋਰਟ ਦੇ ਫੈਸਲੇ ‘ਤੇ ਨਵਜੋਤ ਸਿੱਧੂ ਨੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਸੀ ਕਿ ਕਾਨੂੰਨ ਦਾ ਫੈਸਲਾ ਸਵੀਕਾਰ ਹੈ।
Advertisement

