Advertisement





ਚੰਡੀਗੜ੍ਹ : INA
ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਪੰਜਾਬ ਦੀਆਂ ਜੇਲ੍ਹਾਂ ‘ਚ ਵੱਡੇ ਪੱਧਰ ਉਤੇ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਹੇਠ ਪੰਜਾਬ ਦੀਆਂ ਜੇਲ੍ਹਾਂ ਦੇ ਅਧਿਕਾਰੀਆਂ ਦੇ ਤਬਾਦਲੇ ਕਰਨ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਨੇ ਪੰਜਾਬ ਦੀਆਂ ਜੇਲ੍ਹਾਂ ਦੇ 27 ਅਫਸਰਾਂ ਦੇ ਟਰਾਂਸਫਰ ਕੀਤੇ ਹਨ।


Advertisement

