ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ ,
ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਇੱਕ ਵੀਰ ਨੇ ਕਿਹਾ ਕਿ ਜੋ ਦਿੱਲੀ ਹੈ ਉਹ ਹਰੇਕ ਵਾਰ ਪੰਜਾਬ ਦੇ ਵਿੱਚ ਆਪਣੇ ਇਕ ਬੰਦਾ ਪਾਲਦੀ ਹੈ ਪਹਿਲਾਂ ਕੈਪਟਨ ਨੂੰ ਪਾਲਿਆ ਪ੍ਰਕਾਸ਼ ਸਿੰਘ ਬਾਦਲ ਲੈ ਲਵੋ ਤੇ ਹੁਣ ਭਗਵੰਤ ਮਾਨ ਨੂੰ ਵੀ ਉਹ ਆਪਣੇ ਕਬਜ਼ੇ ਵਿੱਚ ਕਰੀ ਬੈਠੇ ਹਨ।
ਵੀਰ ਨੇ ਕਿਹਾ ਕਿ ਤੁਸੀਂ ਤਾਂ ਕਹਿੰਦੇ ਹੁੰਦੇ ਸੀ ਕਿ ਅਸੀਂ ਪੰਜਾਬ ਵਿੱਚ ਸਾਰਾ ਕੁਝ ਸਹੀ ਕਰ ਦਿਆਂਗੇ। ਵੀਰ ਨੇ ਕਿਹਾ ਕਿ ਜਿਸ ਬੰਦੇ ਨੂੰ ਜਾਣ ਦਾ ਖਤਰਾ ਹੁੰਦਾ ਹੈ ਤਾਂ ਉਸ ਬੰਦੇ ਨੂੰ ਸਕਿਓਰਿਟੀ ਦੀ ਲੋੜ ਹੁੰਦੀ ਤਾਂ ਹੁੰਦੀ ਹੈ ਉਸ ਨੇ ਕਿਹਾ ਭਾਵੇਂ ਕੋਈ ਵੀ ਬੰਦਾ ਹੋਵੇ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਤੁਸੀਂ ਪੰਜਾਬ ਦੀ ਨੌਜਵਾਨੀ ਦਾ ਘਾਣ ਨਾ ਕਰੋ
ਉਨ੍ਹਾਂ ਨੇ ਕਿਹਾ ਕਿ ਤੁਸੀਂ ਪੰਜਾਬ ਨੂੰ ਗਲਤ ਰਸਤੇ ਨਾ ਪਾਓ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਕੱਲ੍ਹ ਸ਼ਾਮ ਨੂੰ ਸਿੱਧੂ ਮੂਸੇਵਾਲਾ ਦਾ ਗੋ-ਲੀਆਂ ਮਾ-ਰ ਕੇ ਕ-ਤਲ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਸਿੱਧੂ ਮੂਸੇ ਵਾਲਾ ਦੀ ਮੌਕੇ ਤੇ ਹੀ ਮੌ-ਤ ਹੋ ਗਈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।
ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ factsof99.com ਨੂੰ ਜ਼ਰੂਰ ਕਰੋ |
ਸਾਡਾ ਅਦਾਰਾ ਇਸ ਵੀਡੀਓ ਦੀ ਪੁਛਟੀ ਨਹੀਂ ਕਰਦਾ ਇਹ ਕਦੋਂ ਦੀ ਅਤੇ ਕਿਥੇ ਦੀ ਹੈ ਪਰ ਵਾਇਲਰ ਹੋ ਰਹੀ ਹੈ

