ਨਜਾਇਜ਼ ਰੇਤ ਮਾਈਨਿੰਗ ‘ਚ ਇਕ ਹੋਰ ਸਿਆਸੀ ਵਿਅਕਤੀ ਦੇ ਰਿਸ਼ਤੇਦਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਦਾ ਖੁਲਾਸਾ ਆਮ ਆਦਮੀ ਪਾਰਟੀ ਨੇ ਚੋਣਾਂ ਦੇ ਦੌਰਾਨ ਹੀ ਕਰ ਦਿੱਤਾ ਸੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਕਰੀਬੀ ਠੇਕੇਦਾਰ ਇਕਬਾਲ ਸਿੰਘ ਨੂੰ ਰੇਤ ਦੀ ਨਾਜਾਇਜ਼ ਮਾਈਨਿੰਗ ਦਾ ਦੋਸ਼ ‘ਚ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
Advertisement

