ਗੁਰਦੁਆਰਾ ਸਾਹਿਬ ‘ਚ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 4 ਸਰੂਪ ਅਗਨ ਭੇਟ
ਤਲਵੰਡੀ ਸਾਬੋ ਵਿਖੇ ਸਥਿਤ ਗੁਰਦੁਆਰਾ ਭਾਈ ਸਾਹਿਬ ਸਿੰਘ (Gurdwara Bhai Sahib Singh) ਵਿਖੇ ਬਿਜਲੀ ਦਾ ਸ਼ਾਰਟ ਸਰਕਟ ਹੋਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 5 ਸਰੂਪਾਂ ‘ਚੋਂ 4 ਸਰੂਪ ਅਗਨ ਭੇਟ ਹੋ ਗਏ ਹਨ।
ਇਨ੍ਹਾਂ ਸਰੂਪਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਦਬ ਸਤਿਕਾਰ ਸਹਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚਾ ਦਿੱਤਾ ਗਿਆ ਹੈ।
Advertisement

