India

RBI ਵਲੋਂ ਇਸ ਬੈਂਕ ਦਾ ਲਾਇਸੈਂਸ ਰੱਦ, ਬੈਂਕ ਨੂੰ ਜੜ੍ਹਿਆ ਤਾਲਾ

RBI revokes the license of this bank, locks the bank

ਭਾਰਤੀ ਰਿਜ਼ਰਵ ਬੈਂਕ (RBI) ਨੇ ਇਕ ਵੱਡਾ ਕਦਮ ਚੁੱਕਦਿਆਂ ਅਹਿਮਦਾਬਾਦ ਸਥਿਤ ਕਲਰ ਮਰਚੈਂਟਸ ਕੋ-ਆਪਰੇਟਿਵ ਬੈਂਕ ਦਾ ਬੈਂਕਿੰਗ ਲਾਇਸੈਂਸ ਰੱਦ (Cancellation of the bank’s banking license) ਕਰ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਲਿਆ ਗਿਆ ਜਦੋਂ ਬੈਂਕ ਦੀ ਵਿੱਤੀ ਸਥਿਤੀ ਗੰਭੀਰ ਤੌਰ ‘ਤੇ ਕਮਜ਼ੋਰ ਹੋ ਚੁੱਕੀ ਸੀ ਅਤੇ ਬੈਂਕ ਕੋਲ ਨਾ ਤਾਂ ਲੋੜੀਂਦੀ ਪੂੰਜੀ ਸੀ ਅਤੇ ਨਾ ਹੀ ਭਵਿੱਖ ਵਿੱਚ ਚੱਲਦੇ ਰਹਿਣ ਦੀ ਕੋਈ ਸੰਭਾਵਨਾ।

RBI ਦੇ ਅਨੁਸਾਰ, ਕਲਰ ਮਰਚੈਂਟਸ ਕੋ-ਆਪਰੇਟਿਵ ਬੈਂਕ ਬੈਂਕਿੰਗ ਰੈਗੂਲੇਸ਼ਨ ਐਕਟ ਦੇ ਕਈ ਮਹੱਤਵਪੂਰਣ ਨਿਯਮਾਂ ਦੀ ਪਾਲਣਾ ਕਰਨ ਵਿੱਚ ਅਸਫਲ ਰਿਹਾ। ਨਿਰੰਤਰ ਨੁਕਸਾਨ ਅਤੇ ਕਮਜ਼ੋਰ ਵਿੱਤੀ ਹਾਲਤ ਕਾਰਨ ਇਹ ਬੈਂਕ ਆਪਣੇ ਗਾਹਕਾਂ ਦੀ ਜਮ੍ਹਾਂ ਰਕਮ ਦੀ ਸੁਰੱਖਿਆ ਵੀ ਯਕੀਨੀ ਨਹੀਂ ਬਣਾ ਸਕਦਾ ਸੀ।

Back to top button