[the_ad id="98460"] [the_ad id="98341"]
Punjab

SDM ਨਾਲ ਬਦਸਲੂਕੀ: ਭੁਲੱਥ ਦੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ FIR ਦਰਜ

ਭੁਲੱਥ ਦੇ ਐੱਸਡੀਐੱਮ ਨਾਲ ਬਦਸਲੂਕੀ ਮਾਮਲੇ ‘ਚ ਕਪੂਰਥਲਾ ਦੇ ਹਲਕਾ ਭੁਲੱਥ ਦੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਭੇਜੀ ਸ਼ਿਕਾਇਤ ‘ਚ ਐੱਸਡੀਐੱਮ ਭੁਲੱਥ ਸੰਜੀਵ ਸ਼ਰਮਾ ਨੇ ਕਿਹਾ ਸੀ ਕਿ 29 ਮਾਰਚ ਨੂੰ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਸਮਰਥਕਾਂ ਸਮੇਤ ਸਬ ਡਿਵੀਜ਼ਨਲ ਮੈਜਿਸਟ੍ਰੇਟ ਦਫ਼ਤਰ ਕੰਪਲੈਕਸ ਦਾ ਘਿਰਾਓ ਕੀਤਾ ਸੀ।

Back to top button