PunjabWorld

ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਗਾਇਕ ਨਿਰਵੈਰ ਸਿੰਘ ਦੀ ਦਰਦਨਾਕ ਮੌਤ

ਮੈਲਬੌਰਨ ਦੇ ਡਿੱਗਰਜ਼ ਰੈਸਟ ਇਲਾਕੇ ਵਿੱਚ ਕੱਲ੍ਹ ਦੁਪਹਿਰ ਨੂੰ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੈਲਬੌਰਨ ਦੇ ਵਸਨੀਕ ਪੰਜਾਬੀ ਗਾਇਕ ਨਿਰਵੈਰ ਸਿੰਘ ਦੀ ਦਰਦਨਾਕ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਮਿਲਿਆ ਹੈ।

Back to top button